Program for langar on Dec 01, 2019

Published November 29, 2019 by admin in event

ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ  01-12 -2019 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਗੁਰਜੀਤ ਸਿੰਘ (ਰਾਜੂ ) ਜੀ  ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ ਸੰਗਤ ਜੀ ਆਪ ਜੀ ਨੇ ਆਪਣੇ ਕੀਮਤੀ ਸਮੇਂ ਵਿੱਚੋ ਸਮਾਂ ਕੱਢ ਕੇ ਗੁਰੂਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ . ਆਪਜੀ ਨੇ ਹੱਥੀਂ ਸੇਵਾ ਕਰਕੇ ਅਤੇ ਬਾਣੀ ਸੁਣਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ

It is for your kind information that the langar sewa for the upcoming Sunday (01.12.2019) is being  carried by Bhai Gurjit Singh (Raju Ji) & family. 
All Sangat is cordially requested to please participate and extend your utmost sewa to Ghur Ghar.

No Response to “Program for langar on Dec 01, 2019”

Comments are closed.