Program for Langar on February 17, 2019

Published February 14, 2019 by Paramjit Singh in event, news

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!

ਸਤਿਕਾਰ ਯੋਗ ਸਾਧ ਸੰਗਤ ਜੀ,

ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 17-02 -2019 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਬੂਟਾ ਸਿੰਘ ਥਾਂਦੀ ਜੀ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ ਸੰਗਤ ਜੀ ਆਪ ਜੀ ਨੇ ਆਪਣੇ ਕੀਮਤੀ ਸਮੇਂ ਵਿੱਚੋ ਸਮਾਂ ਕੱਢ ਕੇ ਗੁਰੂਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ . ਆਪਜੀ ਨੇ ਹੱਥੀਂ ਸੇਵਾ ਕਰਕੇ ਅਤੇ ਬਾਣੀ ਸੁਣਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ .

ਵਾਹਿਗੁਰੂ ਜੀ ਕਾ ਖਾਲਸਾ I

ਵਾਹਿਗੁਰੂ ਜੀ ਕੀ ਫ਼ਤਹਿ II

ਗੁਰਦੁਆਰਾ ਪ੍ਰਬੰਧਕ ਕਮੇਟੀ, ਅਲਮੇਰ

 

Respected Saad Sangat Ji,

Wahe Guru Ji Ka Khalsa!!!
Wahe Guru Ji Ki Fateh!!!

It is for your kind information that the langar sewa for the upcoming Sunday (17.02.2019) is being carried by Bhai Buta Singh Thandi & family.
All Sangat is cordially requested to please participate and extend your utmost sewa to Ghur Ghar.

Gurdawara Sikh Sangat Sahib
Almere

No Response to “Program for Langar on February 17, 2019”

Comments are closed.