Program for Langar on Nov 27, 2016

ਵਾਹੇ ਗੁਰੂ ਜੀ ਕਾ ਖਾਲਸਾ !!!
ਵਾਹੇ ਗੁਰੂ ਜੀ ਕੀ ਫ਼ਤੇਹ !!!

ਮਾਨਯੋਗ ਸਾਧ ਸੰਗਤ ਜੀ,

ਆਪ ਸਬ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਮਿਤੀ 27.11.2016 ਗੁਰੂ ਘਰ ਅਲਮੇਰ ਵਿਖੇ ਲੰਗਰ ਦੀ ਸੇਵਾ ਭਾਈ ਜਗਦੀਸ਼ ਸਿੰਘ ਜੀ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ .ਗੁਰੂ ਪਿਆਰੀ ਸੰਗਤ ਜੀ ਆਪ ਜੀ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਆਪਣੇ ਕੀਮਿਤੀ ਸਮੇ ਵਿਚੋ ਸਮਾਂ ਕੱਡ ਕੇ ਗੁਰੂ ਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ.

Respected Saad Sangat Ji,

Wahe Guru Ji Ka Khalsa!!!
Wahe Guru Ji Ki Fateh!!!

It is for your kind information that the langar sewa for the upcoming Sunday, November 27, 2016 is being carried by Bhai Jagdish Singh Ji & family. All Sangat is cordially requested to please participate and extend all your sewa to Ghur Ghar.