Program for Langar on Nov 20, 2016

ਮਾਨਯੋਗ ਸਾਧ ਸੰਗਤ ਜੀ,

ਆਪ ਸਬ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਮਿਤੀ 20.11.2016 ਗੁਰੂ ਘਰ ਅਲਮੇਰ ਵਿਖੇ ਲੰਗਰ ਦੀ ਸੇਵਾ ਭਾਈ ਗੁਰਜੀਤ ਸਿੰਘ ਜੀ (ਰਾਜੂ) ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ .ਗੁਰੂ ਪਿਆਰੀ ਸੰਗਤ ਜੀ ਆਪ ਜੀ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਆਪਣੇ ਕੀਮਿਤੀ ਸਮੇ ਵਿਚੋ ਸਮਾਂ ਕੱਡ ਕੇ ਗੁਰੂ ਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ.

Respected Saad Sangat Ji,

It is for your kind information that the langar sewa for the upcoming Sunday, Nov 20, 2016 is being carried by Bhai Gurjit Singh Ji (Raju) & family.
All Sangat is cordially requested to please participate and extend all your sewa to Ghur Ghar.