Program for Langar on November 08, 2015

ਮਾਨਯੋਗ ਸਾਧ ਸੰਗਤ ਜੀ,

ਨਿਮਰਤਾ ਸਹਿਤ ਬੇਨਤੀ ਹੈ ਕੇ ਮਿਤੀ 08.11.2015 ਨੂ ਗੁਰੂ ਘਰ ਅਲਮੇਰ ਵਿਖੇ ਲੰਗਰਾਂ ਦੀ ਸੇਵਾ ਭਾਈ ਸਤਵੰਤ ਸਿੰਘ ਜੀ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ .ਗੁਰੂ ਪਿਆਰੀ ਸੰਗਤ ਜੀ ਆਪ ਜੀ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਆਪਣੇ ਕੀਮਿਤੀ ਸਮੇ ਵਿਚੋ ਸਮਾਂ ਕੱਡ ਕੇ ਗੁਰੂ ਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ.

Respected Saad Sangat Ji,

It is for your kind information that the langar sewa for Sunday 08 November, 2015 is being taken by Bhai Satwant Singh ji & family. All Sangat is cordially requested to please participate and extend all your sewa to Ghur Ghar.