Program for Langar for February 15, 2015

Published February 14, 2015 by Paramjit Singh in event, news

ਵਾਹੇ ਗੁਰੂ ਜੀ ਕਾ ਖਾਲਸਾ !!!
ਵਾਹੇ ਗੁਰੂ ਜੀ ਕੀ ਫ਼ਤੇਹ !!!

ਆਪ ਸਬ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਮਿਤੀ 15.02.2015 ਗੁਰੂ ਘਰ ਅਲਮੇਰ ਵਿਖੇ ਲੰਗਰ ਦੀ ਸੇਵਾ ਗੁਰੂ ਘਰ ਵਲੋਂ ਵਲੋਂ ਕਰਾਈ ਜਾ ਰਹੀ ਹੈ .ਗੁਰੂ ਪਿਆਰੀ ਸੰਗਤ ਜੀ ਆਪ ਜੀ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਆਪਣੇ ਕੀਮਿਤੀ ਸਮੇ ਵਿਚੋ ਸਮਾਂ ਕੱਡ ਕੇ ਗੁਰੂ ਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ.

Respected Saad Sangat Ji,

Wahe Guru Ji Ka Khalsa!!!
Wahe Guru Ji Ki Fateh!!!
It is for your kind information that ​​
the langar sewa for the upcoming Sunday (15.02.2015) is being self conducted by Guru Ghar Almere.
All Sangat is cordially requested to please participate and extend all your sewa to Ghur Ghar.


No Response to “Program for Langar for February 15, 2015”

Comments are closed.