Program for Langar on April 14, 2019

Published April 11, 2019 by admin in event, news

ਦਿਨ ਐਤਵਾਰ ਲੰਗਰਾਂ ਦੀ ਸੇਵਾ ਭਾਈ ਕੁਲਵਿੰਦਰ ਸਿੰਘ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ .
ਸਤਿਕਾਰ ਯੋਗ ਸਾਧ ਸੰਗਤ ਜੀ ਆਪ ਜੀ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਤਿਨੋ ਦਿਨ ਆਪਣੇ ਕੀਮਿਤੀ ਸਮੇ ਵਿਚੋ ਸਮਾਂ ਕੱਡ ਕੇ ਗੁਰੂ ਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ!!!

The langar sewa for Sunday (14.04.2019) has been taken by Bhai Kulwinder Singh & family. All Sangat is humbly requested to please participate all these three days program of our Guru Ghar and contribute your uttermost sewa to Guru Ghar.

No Response to “Program for Langar on April 14, 2019”

Comments are closed.