Program for Langar on February 01, 2015

ਵਾਹੇ ਗੁਰੂ ਜੀ ਕਾ ਖਾਲਸਾ !!!
ਵਾਹੇ ਗੁਰੂ ਜੀ ਕੀ ਫ਼ਤੇਹ !!!

ਆਪ ਸਬ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਮਿਤੀ 01.02.2015 ਗੁਰੂ ਘਰ ਅਲਮੇਰ ਵਿਖੇ ਲੰਗਰਾਂ ਦੀ ਸੇਵਾ ਭਾਈ ਸਤਿੰਦਰ ਪਾਲ ਸਿੰਘ (ਬਿੱਲੂ) ਵਲੋਂ ਕਰਾਈ ਜਾ ਰਹੀ ਹੈ .ਗੁਰੂ ਪਿਆਰੀ ਸੰਗਤ ਜੀ ਆਪ ਜੀ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਆਪਣੇ ਕੀਮਿਤੀ ਸਮੇ ਵਿਚੋ ਸਮਾਂ ਕੱਡ ਕੇ ਗੁਰੂ ਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ

ਜੀ.

ਭਾਈ ਪਰਮਜੀਤ ਸਿੰਘ

Respected SaadSangat Ji,

Wahe Guru Ji Ka Khalsa!!!
Wahe Guru Ji KiFateh!!!

It is for your kind information that the langarsewa for the upcoming sunday (01.02.2015) is being conducted Bhai Satinder Pal Singh (Billu) & family.
All Sangat is cordially requested to please participate and render your sewa to GhurGhar.