Program for Langar on January 04, 2015

ਵਾਹੇ ਗੁਰੂ ਜੀ ਕਾ ਖਾਲਸਾ !!!
ਵਾਹੇ ਗੁਰੂ ਜੀ ਕੀ ਫ਼ਤੇਹ !!!

ਆਪ ਸਬ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਮਿਤੀ 04.01.2015 ਗੁਰੂ ਘਰ ਅਲਮੇਰ ਵਿਖੇ ਲੰਗਰ ਦੀ ਸੇਵਾ ਭਾਈ ਜਸਵਿੰਦਰ ਸਿੰਘ ਮਾਨ (Lelystad) ਵਲੋਂ ਕਰਾਈ ਜਾ ਰਹੀ ਹੈ .ਗੁਰੂ ਪਿਆਰੀ ਸਾਧ ਸੰਗਤ ਜੀ ਆਪ ਜੀ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਆਪਣੇ ਕੀਮਤੀ ਸਮੇ ਵਿਚੋ ਸਮਾਂ ਕੱਡ ਕੇ ਗੁਰੂ ਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ !!!

Wahe Guru Ji Ka Khalsa !!
Wahe Guru Ji Ki Fateh !!

Respected Saad Sangat Ji,

It gives us immense pleasure to inform you all that on 04.01.2015 Langar Sewa of our Guru Ghar Almere is being carried by Bhai Jaswinder Singh Mann & family from Lelystad .All Sangat is cordially requested to please participate in weekly’s program of our Guru Ghar and contribute your invaluable sewa to Guru Ghar.

Regards

Paramjit Singh
Sewadar
Gurdawara Sikh Sangat Sahib