Program for Langar on March 01, 2015

ਵਾਹੇ ਗੁਰੂ ਜੀ ਕਾ ਖਾਲਸਾ !!!
ਵਾਹੇ ਗੁਰੂ ਜੀ ਕੀ ਫ਼ਤੇਹ !!!

ਮਾਨਯੋਗ ਸਾਧ ਸੰਗਤ ਜੀ ,
ਆਪ ਸਬ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਮਿਤੀ 01.03.2015 ਗੁਰੂ ਘਰ ਅਲਮੇਰ ਵਿਖੇ ਲੰਗਰਾਂ ਦੀ ਸੇਵਾ ਭਾਈ ਸਤਨਾਮ ਸਿੰਘ ਲਾਡੀ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ .ਗੁਰੂ ਪਿਆਰੀ ਸੰਗਤ ਜੀ ਆਪ ਜੀ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਆਪਣੇ ਕੀਮਿਤੀ ਸਮੇ ਵਿਚੋ ਸਮਾਂ ਕੱਡ ਕੇ ਗੁਰੂ ਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ.

Respected Saad Sangat Ji,

Wahe Guru Ji Ka Khalsa!!!
Wahe Guru Ji Ki Fateh!!!

It is for your kind information that the langar sewa for the upcoming sunday (01.03.2015) is being conducted Bhai Satnam Singh (Ladi) and family.
All Sangat is cordially requested to please participate and render your sewa to Ghur Ghar.