Program for Langar on Sept 15, 2019

Published September 13, 2019 by admin in event, news

The langar sewa for the upcoming Sunday (15.09.2019) is being carried by Bhai Harharinder Singh & family.  All Sangat is cordially requested to please participate and extend your utmost langar sewa to Ghur Ghar.

ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 15-09 -2019 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਹਰਹਰਿੰਦਰ ਸਿੰਘ ਜੀ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ ਸੰਗਤ ਜੀ ਆਪ ਜੀ ਨੇ ਆਪਣੇ ਕੀਮਤੀ ਸਮੇਂ ਵਿੱਚੋ ਸਮਾਂ ਕੱਢ ਕੇ ਗੁਰੂਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ . ਆਪਜੀ ਨੇ ਹੱਥੀਂ ਸੇਵਾ ਕਰਕੇ ਅਤੇ ਬਾਣੀ ਸੁਣਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ .

No Response to “Program for Langar on Sept 15, 2019”

Comments are closed.