Program for Langar on August 30, 2015

ਵਾਹੇ ਗੁਰੂ ਜੀ ਕਾ ਖਾਲਸਾ !!!
ਵਾਹੇ ਗੁਰੂ ਜੀ ਕੀ ਫ਼ਤੇਹ !!!

ਆਪ ਸਬ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਮਿਤੀ 30.08.2015 ਗੁਰੂ ਘਰ ਅਲਮੇਰ ਵਿਖੇ ਲੰਗਰ ਦੀ ਭਾਈ ਰਾਜਿੰਦਰ ਸਿੰਘ (ਰਾਜੂ) ਜੀ ਵਲੋਂ ਕਰਾਈ ਜਾ ਰਹੀ ਹੈ .ਗੁਰੂ ਪਿਆਰੀ ਸੰਗਤ ਜੀ ਆਪ ਜੀ ਨੂ ਬੇਨਤੀ ਕੀਤੀ ਜਾਂਦੀ ਹੈ ਕੇ ਆਪਣੇ ਕੀਮਿਤੀ ਸਮੇ ਵਿਚੋ ਸਮਾਂ ਕੱਡ ਕੇ ਗੁਰੂ ਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ.

Wahe Guru Ji Ka Khalsa!!!
Wahe Guru Ji Ki Fateh!!!

It is for your kind information that the langar sewa for the upcoming Sunday August 30, 2015 is being being carried by Bhai Rajinder Singh (Raju)
All Sangat is cordially requested to please participate and extend all your sewa to Ghur Ghar.